HomePunjabi NewsLiberal Breakingਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਵਿੱਚ ਕੀਤਾ ਚੋਣ ਪ੍ਰਚਾਰ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਵਿੱਚ ਕੀਤਾ ਚੋਣ ਪ੍ਰਚਾਰ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੁਣ ਰਾਜਨੀਤੀ ਵਿੱਚ ਸਰਗਰਮ ਹੋ ਗਏ ਹਨ। ਬਲਕਾਰ ਸਿੰਘ ਨੂੰ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦੇ ਵੀ ਦੇਖਿਆ ਗਿਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ‘ਤੇ ਬਲਕੌਰ ਸਿੰਘ ਦੇ ਚੋਣ ਪ੍ਰਚਾਰ ਦਾ ਵੀਡੀਓ ਸਾਂਝਾ ਕੀਤਾ ਹੈ।

RELATED ARTICLES

Most Popular

Recent Comments