More
    HomePunjabi NewsLiberal Breakingਬ੍ਰੇਕਿੰਗ : ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ...

    ਬ੍ਰੇਕਿੰਗ : ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਮੁਬਾਰਕਬਾਦ

    ਮਾਨਸਾ 05 ਅਕਤੂਬਰ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਉਨ੍ਹਾਂ ਨੂੰ ਵਧਾਈ ਦੇਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

    RELATED ARTICLES

    Most Popular

    Recent Comments