ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਦਿੱਤੇ ਹਨ । ਇਸ ਬਾਰੇ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਸਿਆਸਤ ਵਿੱਚ ਆਉਣਾ ਗ਼ਲਤ ਨਹੀਂ ਹੈ। ਮਾਨਸਾ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪੋਤਰੇ ਨੇ ਐਮਪੀ ਬਣਨ ਤੋਂ ਬਾਅਦ ਕਾਤਲਾਂ ਨੂੰ ਸਜ਼ਾਵਾਂ ਦਿਵਾਈਆਂ। ਜੇਕਰ ਉਹ ਵੀ ਰਾਜਨੀਤੀ ਵਿੱਚ ਆ ਜਾਵੇ ਤਾਂ ਗਲਤ ਨਹੀਂ ਹੋਵੇਗਾ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਦਿੱਤੇ ਸੰਕੇਤ
RELATED ARTICLES