ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ਵਿੱਚ ਆਈ ਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਵਿੱਚ ਸਰਕਾਰ ਨੇ ਜਾਂਚ ਦੇ ਰੋਕ ਲਗਾ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਇਲਾਜ ਯੂਕੇ ਵਿੱਚ ਹੋਇਆ ਹੈ ਜਿਸ ਕਰਕੇ ਇਹ ਕਾਨੂੰਨ ਬੱਚੇ ਅਤੇ ਉਸਦੇ ਮਾਤਾ ਪਿਤਾ ਤੇ ਲਾਗੂ ਨਹੀਂ ਹੁੰਦਾ।
ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਨੂੰ ਆਈਵੀਐਫ ਤਕਨੀਕ ਰਾਹੀਂ ਬੱਚਾ ਜਨਮ ਦੇਣ ਦੇ ਮਾਮਲੇ ਵਿੱਚ ਮਿਲੀ ਰਾਹਤ
RELATED ARTICLES