Sunday, July 7, 2024
HomePunjabi NewsEntertainmentਸਿੱਧੂ ਮੂਸੇਵਾਲੇ ਦਾ ਨਵਾਂ ਗੀਤ ਰਿਲੀਜ਼ ਹੋਵੇਗਾ 10 ਅਪ੍ਰੈਲ ਨੂੰ

ਸਿੱਧੂ ਮੂਸੇਵਾਲੇ ਦਾ ਨਵਾਂ ਗੀਤ ਰਿਲੀਜ਼ ਹੋਵੇਗਾ 10 ਅਪ੍ਰੈਲ ਨੂੰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਦੇ ਲਈ ਖੁਸ਼ਖਬਰੀ ਹੈ। ਮੂਸੇ ਵਾਲਾ ਦਾ ਨਵਾਂ ਗੀਤ 10 ਅਪ੍ਰੈਲ ਨੂੰ ਰਿਲੀਜ ਹੋਣ ਜਾ ਰਿਹਾ ਹੈ। ਇਸ ਗੀਤ ਦਾ ਟਾਈਟਲ ਹੈ 410 । ਮੂਸੇ ਵਾਲਾ ਦੇ ਇਸ ਗੀਤ ਨੂੰ ਫੈਨਸ ਵੱਲੋਂ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਨੀ ਮਾਲਟਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਸਾਂਝੀ ਕੀਤੀ ਹੈ

RELATED ARTICLES

Most Popular

Recent Comments