HomePunjabi NewsLiberal Breakingਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ; ਐਡਮਿੰਟਨ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ; ਐਡਮਿੰਟਨ ਦੇ ਹਾਈਵੇਅ ‘ਤੇ ਵਾਪਰੀ ਵਾਰਦਾਤ

ਐਡਮਿੰਟਨ: ਕੈਨੇਡਾ ਦੇ ਐਡਮਿੰਟਨ ਨੇੜੇ ਲੇਡਿਊਕ ਇਲਾਕੇ ਵਿੱਚ ਪੰਜਾਬੀ ਨੌਜਵਾਨ ਬੀਰਇੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਹਾਈਵੇਅ-2 'ਤੇ ਉਸ ਦੀ ਕਾਰ ਨੂੰ ਘੇਰ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ। ਬੀਰਇੰਦਰ ਸਿੰਘ ਓਂਟਾਰੀਓ ਤੋਂ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਲਬਰਟਾ ਵਿੱਚ ਕੰਮ ਕਰ ਰਿਹਾ ਸੀ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ ਅਤੇ ਇਸ ਨੂੰ ਇੱਕ ਨਿਸ਼ਾਨਾ ਬਣਾ ਕੇ ਕੀਤਾ ਗਿਆ ਹਮਲਾ ਮੰਨਿਆ ਜਾ ਰਿਹਾ ਹੈ।
RELATED ARTICLES

Most Popular

Recent Comments