ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀ ਚਰਚਾਵਾਂ ਤੇ ਵਿਰਾਮ ਲੱਗ ਗਿਆ ਹੈ ਮੰਨਿਆ ਜਾ ਰਿਹਾ ਹੈ ਕਿ ਬੈਂਸ ਨੂੰ ਟਿਕਟ ਦੇਣ ਦੀ ਚਰਚਾ ਕਰਕੇ ਕਾਂਗਰਸ ਦੇ ਸੀਨੀਅਰ ਆਗੂ ਨਰਾਜ ਸਨ। ਸੂਤਰਾਂ ਅਨੁਸਾਰ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਕਾਂਗਰਸੀ ਆਗੂਆਂ ਦੀ ਬਾਗੀ ਸੁਰ ਨੂੰ ਦੇਖਦਿਆਂ ਹਾਈਕਮਾਂਡ ਨੇ ਸਿਮਰਜੀਤ ਸਿੰਘ ਬੈਂਸ ਨੂੰ ਟਿਕਟ ਦੇਣ ਤੋਂ ਗੁਰੇਜ਼ ਕੀਤਾ ਹੈ।
ਕਾਂਗਰਸ ਵਿੱਚ ਨਹੀਂ ਸ਼ਾਮਿਲ ਹੋਣਗੇ ਸਿਮਰਜੀਤ ਸਿੰਘ ਬੈਂਸ, ਇਹ ਹੈ ਵਜ੍ਹਾ
RELATED ARTICLES