ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਸਥਿਤ ਰਿਹਾਇਸ਼ ‘ਤੇ ਪੁਲਿਸ ਵਲੋਂ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਲੁਧਿਆਣਾ ਵਿੱਚ ਗੰਦੇ ਪਾਣੀਆਂ ਦੇ ਮੁੱਦੇ ਨੂੰ ਸਰਕਾਰ ਦਬਾਉਣਾ ਚਾਹੁੰਦੀ ਹੈ। ਫੈਕਟਰੀਆਂ ਤੋਂ ਆ ਰਿਹਾ ਪਾਣੀ ਦਰਿਆ ਦੇ ਪਾਣੀ ਨੂੰ ਗੰਦਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਕੈਂਸਰ ਵਰਗੀ ਬਿਮਾਰੀ ਹੋ ਰਹੀ ਹੈ।
ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
RELATED ARTICLES