HomePunjabi NewsLiberal Breakingਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਸਥਿਤ ਰਿਹਾਇਸ਼ ‘ਤੇ ਪੁਲਿਸ ਵਲੋਂ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਲੁਧਿਆਣਾ ਵਿੱਚ ਗੰਦੇ ਪਾਣੀਆਂ ਦੇ ਮੁੱਦੇ ਨੂੰ ਸਰਕਾਰ ਦਬਾਉਣਾ ਚਾਹੁੰਦੀ ਹੈ। ਫੈਕਟਰੀਆਂ ਤੋਂ ਆ ਰਿਹਾ ਪਾਣੀ ਦਰਿਆ ਦੇ ਪਾਣੀ ਨੂੰ ਗੰਦਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਕੈਂਸਰ ਵਰਗੀ ਬਿਮਾਰੀ ਹੋ ਰਹੀ ਹੈ।

RELATED ARTICLES

Most Popular

Recent Comments