HomePunjabi NewsLiberal Breakingਸਿਮਰਨਜੀਤ ਸਿੰਘ ਮਾਨ ਨੂੰ ਕੰਗਣਾ ਰਨੌਤ ਤੇ ਟਿੱਪਣੀ ਕਰਨਾ ਪਿਆ ਮਹਿੰਗਾ, ਨੋਟਿਸ...

ਸਿਮਰਨਜੀਤ ਸਿੰਘ ਮਾਨ ਨੂੰ ਕੰਗਣਾ ਰਨੌਤ ਤੇ ਟਿੱਪਣੀ ਕਰਨਾ ਪਿਆ ਮਹਿੰਗਾ, ਨੋਟਿਸ ਜਾਰੀ

ਸਿਮਰਨਜੀਤ ਸਿੰਘ ਮਾਨ ਨੂੰ ਕੰਗਣਾ ਰਨੌਤ ਤੇ ਟਿੱਪਣੀ ਕਰਨਾ ਮਹਿੰਗਾ ਪੈ ਗਿਆ ਹੈ। ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੰਗਨਾ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜ਼ਾਰੀ ਕੀਤਾ ਹੈ।

RELATED ARTICLES

Most Popular

Recent Comments