ਬਾਲੀਵੁਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦਾ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਕਾਫੀ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਇੱਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, ”ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫੀ ਤਜ਼ਰਬਾ ਹੈ। ਉਨ੍ਹਾਂ ਨੂੰ ਪੁੱਛੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ।” ਕੰਗਨਾ ਸਿੱਖਾਂ ਅਤੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਸਿਮਰਨਜੀਤ ਸਿੰਘ ਮਾਨ ਨੇ ਕੰਗਣਾ ਰਣੌਤ ਖਿਲਾਫ ਦਿੱਤਾ ਵਿਵਾਦਿਤ ਬਿਆਨ
RELATED ARTICLES