HomePunjabi NewsLiberal Breakingਸਿਮਰਨਜੀਤ ਸਿੰਘ ਮਾਨ ਨੇ ਕੰਗਣਾ ਰਣੌਤ ਖਿਲਾਫ ਦਿੱਤਾ ਵਿਵਾਦਿਤ ਬਿਆਨ

ਸਿਮਰਨਜੀਤ ਸਿੰਘ ਮਾਨ ਨੇ ਕੰਗਣਾ ਰਣੌਤ ਖਿਲਾਫ ਦਿੱਤਾ ਵਿਵਾਦਿਤ ਬਿਆਨ

ਬਾਲੀਵੁਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦਾ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਕਾਫੀ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਇੱਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, ”ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫੀ ਤਜ਼ਰਬਾ ਹੈ। ਉਨ੍ਹਾਂ ਨੂੰ ਪੁੱਛੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ।” ਕੰਗਨਾ ਸਿੱਖਾਂ ਅਤੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।

RELATED ARTICLES

Most Popular

Recent Comments