HomePunjabi NewsLiberal Breakingਸਿਮਰਨਜੀਤ ਸਿੰਘ ਮਾਨ ਨੇ ਕੰਗਣਾ ਰਣੌਤ ਨੂੰ ਫਿਰ ਦਿੱਤਾ ਟਵੀਟ ਦੇ ਰਾਹੀਂ...

ਸਿਮਰਨਜੀਤ ਸਿੰਘ ਮਾਨ ਨੇ ਕੰਗਣਾ ਰਣੌਤ ਨੂੰ ਫਿਰ ਦਿੱਤਾ ਟਵੀਟ ਦੇ ਰਾਹੀਂ ਜਵਾਬ

ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਮੈਂ ਤੇ ਮੇਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਮੇਸ਼ਾ ਔਰਤਾਂ ਦੀ ਸੁਰੱਖਿਆ ਲਈ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਰੇਪ ਇਕ ਘਿਨਾਉਣਾ ਅਪਰਾਧ ਹੈ। ਮੰਡੀ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਨੇ ਸਾਡੇ ਕਿਸਾਨਾਂ ‘ਤੇ ਇਸ ਦੇ ਝੂਠੇ ਦੋਸ਼ ਲਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਸਿੱਖਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵਿਰੁੱਧ ਗਲਤ ਜਾਣਕਾਰੀ ਫੈਲਾ ਕੇ ਕਿਸੇ ਤਰ੍ਹਾਂ ਦਾ ਰੋਮਾਂਚ ਹਾਸਲ ਕਰਨ ਦੀ ਕੋਸ਼ਿਸ਼ ਕੀਤੀ।

RELATED ARTICLES

Most Popular

Recent Comments