ਪੰਜਾਬ ਦੇ ਸਿਆਸੀ ਅਖਾੜੇ ਦੇ ਵਿੱਚ ਇੱਕ ਹੋਰ ਗਾਇਕ ਦੀ ਐਂਟਰੀ ਹੋਈ ਹੈ। ਗਾਇਕ ਹਾਕਮ ਬਖ਼ਤੜੀਵਾਲਾ ਨੇ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ ਹੈ। ਗਾਇਕ ਨੇ ਆਪਣੇ ਹੀ ਅੰਦਾਜ਼ ਵਿਚ ਤੁਰਲੇ ਵਾਲੀ ਪੱਗ ਬੰਨ੍ਹਕੇ ਪੱਤਰ ਦਾਖਲ ਕੀਤੇ ਹਨ। ਸੰਗਰੂਰ ਲੋਕ ਸਭਾ ਹਲਕੇ ਨੂੰ ਪੰਜਾਬ ਦੀ ਹੋਟ ਸੀਟ ਮੰਨਿਆ ਜਾ ਰਿਹਾ ਹੈ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਸ ਸੀਟ ਤੋਂ ਕਿਹੜਾ ਉਮੀਦਵਾਰ ਬਾਜੀ ਮਾਰਦਾ ਹੈ।
ਗਾਇਕ ਹਾਕਮ ਬਖ਼ਤੜੀਵਾਲਾ ਨੇ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ
RELATED ARTICLES