Saturday, July 27, 2024
HomePunjabi NewsLiberal Breakingਪੰਜਤੱਤ 'ਚ ਵਿਲੀਨ ਹੋਏ ਸਿਰਮੌਰ ਪੰਜਾਬੀ ਕਵੀ ਤੇ ਸਾਹਿਤਕਾਰ ਸੁਰਜੀਤ ਪਾਤਰ

ਪੰਜਤੱਤ ‘ਚ ਵਿਲੀਨ ਹੋਏ ਸਿਰਮੌਰ ਪੰਜਾਬੀ ਕਵੀ ਤੇ ਸਾਹਿਤਕਾਰ ਸੁਰਜੀਤ ਪਾਤਰ

ਪੰਜਾਬ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਆਖਰਕਾਰ ਅੱਜ ਪੰਚਤੱਤ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਮੌਕੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਫੀ ਭਾਵੁਕ ਹੋ ਗਏ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਅੰਤਿਮ ਯਾਤਰਾ ਕੱਢੀ ਗਈ।

RELATED ARTICLES

Most Popular

Recent Comments