ਚੰਡੀਗੜ੍ਹ: ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਐਸਆਈਟੀ ਮਾਮਲੇ ਨਾਲ ਜੁੜੇ ਤੱਥਾਂ ਅਤੇ ਹੋਰ ਪਹਿਲੂਆਂ ਬਾਰੇ ਪੁੱਛਗਿੱਛ ਕਰ ਸਕਦੀ ਹੈ।
ਬ੍ਰੇਕਿੰਗ: ਬੇਅਦਬੀ ਮਾਮਲੇ ‘ਚ ਸੁਖਬੀਰ ਬਾਦਲ ਨੂੰ SIT ਦਾ ਸੰਮਨ, ਸੋਮਵਾਰ ਨੂੰ ਹੋਣਗੇ ਪੇਸ਼
RELATED ARTICLES


