HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ...

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ SIT

ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਸ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ।

RELATED ARTICLES

Most Popular

Recent Comments