ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਅੱਜ ਕਿਸਾਨ ਆਗੂ ਹਰਮਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋ ਰਹੀ ਹੈ। ਮੀਟਿੰਗ ਵਿੱਚ ਕੁੱਲ 25 ਸਮੂਹਾਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਮਹਾਪੰਚਾਇਤ ਕਰਵਾਉਣ ਦੇ ਫੈਸਲੇ ‘ਤੇ ਚਰਚਾ ਹੋ ਰਹੀ ਹੈ।
SKM ਦੀ ਅੱਜ ਲੁਧਿਆਣਾ ਵਿੱਚ ਮੀਟਿੰਗ, 25 ਜਥੇਬੰਦੀਆਂ ਲੈ ਰਹੀਆਂ ਹਨ ਹਿੱਸਾ
RELATED ARTICLES