HomePunjabi NewsLiberal Breakingਭਾਰਤੀ ਬਜ਼ਾਰ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ

ਭਾਰਤੀ ਬਜ਼ਾਰ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ

ਅੱਜ 8 ਅਕਤੂਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 327 ਰੁਪਏ ਦੀ ਗਿਰਾਵਟ ਨਾਲ 75,606 ਰੁਪਏ ‘ਤੇ ਆ ਗਈ। ਪਹਿਲਾਂ ਇਸ ਦੀ ਕੀਮਤ 75,933 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ‘ਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਹ 1,385 ਰੁਪਏ ਡਿੱਗ ਕੇ 90,555 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ।

RELATED ARTICLES

Most Popular

Recent Comments