HomePunjabi NewsLiberal Breakingਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੋਈ ਮੱਠੀ, ਹੁੰਮਸ ਭਰੀ ਗਰਮੀ ਕਰੇਗੀ ਪਰੇਸ਼ਾਨ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੋਈ ਮੱਠੀ, ਹੁੰਮਸ ਭਰੀ ਗਰਮੀ ਕਰੇਗੀ ਪਰੇਸ਼ਾਨ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਵੱਲੋਂ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਤ ਅਜਿਹੇ ਹਨ ਕਿ ਆਉਣ ਵਾਲੇ ਦੋ ਦਿਨਾਂ ‘ਚ ਵਾਯੂਮੰਡਲ ‘ਚ ਨਮੀ ਵਧ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ।

RELATED ARTICLES

Most Popular

Recent Comments