More
    HomePunjabi NewsLiberal Breakingਸਮ੍ਰਿਤੀ ਮੰਧਾਨਾ ਨੇ ਟੀ-20 ਕ੍ਰਿਕਟ 'ਚ ਰਚਿਆ ਇਤਿਹਾਸ, ਬਣੀ 600 ਚੌਕੇ ਜੜਨ...

    ਸਮ੍ਰਿਤੀ ਮੰਧਾਨਾ ਨੇ ਟੀ-20 ਕ੍ਰਿਕਟ ‘ਚ ਰਚਿਆ ਇਤਿਹਾਸ, ਬਣੀ 600 ਚੌਕੇ ਜੜਨ ਵਾਲੀ ਦੁਨੀਆ ਦੀ ਪਹਿਲੀ ਖਿਡਾਰੀ

    ਲੀਡਜ਼: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਟੀ-20 ਇੰਟਰਨੈਸ਼ਨਲ ਵਿੱਚ ਇੱਕ ਬੇਮਿਸਾਲ ਵਿਸ਼ਵ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਉਹ ਪੁਰਸ਼ ਅਤੇ ਮਹਿਲਾ ਦੋਵਾਂ ਕ੍ਰਿਕਟ ਫਾਰਮੈਟਾਂ ਨੂੰ ਮਿਲਾ ਕੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ 600 ਚੌਕੇ ਪੂਰੇ ਕਰਨ ਵਾਲੀ ਦੁਨੀਆ ਦੀ ਸਭ ਤੋਂ ਪਹਿਲੀ ਬੱਲੇਬਾਜ਼ ਬਣ ਗਈ ਹੈ, ਜਿਸ ਨੇ ਖੇਡ ਜਗਤ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।

    RELATED ARTICLES

    Most Popular

    Recent Comments