ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, 23 ਨਵੰਬਰ ਨੂੰ ਉੱਚੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਉੱਚੇ ਖੇਤਰਾਂ ਵਿੱਚ ਲਾਹੌਲ-ਸਪੀਤੀ, ਚੰਬਾ, ਕਾਂਗੜਾ ਅਤੇ ਕੁੱਲੂ ਸ਼ਾਮਲ ਹਨ। ਅਗਲੇ ਦੋ ਦਿਨਾਂ ਦੌਰਾਨ ਰਾਜ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਸੱਤ ਦਿਨਾਂ ਦੌਰਾਨ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੁੱਖ ਤੌਰ ‘ਤੇ ਮੌਸਮ ਖੁਸ਼ਕ ਰਹੇਗਾ।
ਪਹਾੜੀ ਇਲਾਕਿਆਂ ਵਿੱਚ ਪਵੇਗੀ ਬਰਫ਼, ਪੰਜਾਬ ਵਿੱਚ ਵਧੇਗੀ ਠੰਡ
RELATED ARTICLES