ਚੰਡੀਗੜ੍ਹ: ਪਹਾੜੀ ਖੇਤਰਾਂ ਵਿੱਚ ਹੋ ਰਹੀ ਤਾਜ਼ਾ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਵਧੇਗਾ। ਨਵੇਂ ਸਾਲ ਦੇ ਸ਼ੁਰੂਆਤੀ ਹਫ਼ਤੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਵੇਗੀ। ਲੋਕਾਂ ਨੂੰ ਠੰਢ ਤੋਂ ਬਚਣ ਅਤੇ ਸਾਵਧਾਨੀ ਵਰਤਣ ਦੀ ਹਦਾਇਤ ਦਿੱਤੀ ਗਈ ਹੈ।
ਪਹਾੜਾਂ ‘ਚ ਬਰਫ਼ਬਾਰੀ: ਮੈਦਾਨਾਂ ਵਿੱਚ ਵਧੇਗੀ ਕੜਾਕੇ ਦੀ ਠੰਢ, ਮੌਸਮ ਵਿਭਾਗ ਦਾ ਅਲਰਟ
RELATED ARTICLES


