HomePunjabi NewsLiberal Breakingਲੋਕ ਸਭਾ ਚੋਣਾਂ ਲਈ ਹੁਣ ਤੱਕ 143 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਲੋਕ ਸਭਾ ਚੋਣਾਂ ਲਈ ਹੁਣ ਤੱਕ 143 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ ਦੋ ਦਿਨ ਬਚੇ ਹਨ। 7 ਮਈ ਤੋਂ ਲੈ ਕੇ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਅੱਜ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ

RELATED ARTICLES

Most Popular

Recent Comments