ਪੰਜਾਬ 04 ਅਕਤੂਬਰ: ਸੋਸ਼ਲ ਮੀਡੀਆ ਇਨਫਲੂਐਂਸਰ ਅਰੂਪ੍ਰੀਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਅਰੂਪ੍ਰੀਤ ਨੇ ਸੁਰੱਖਿਆ ਦੇ ਮੱਦੇਨਜ਼ਰ ਆਪਣਾ ਇੰਸਟਾਗ੍ਰਾਮ ਖਾਤਾ ਪ੍ਰਾਈਵੇਟ ਕਰ ਲਿਆ। ਇਸ ਦੇ ਨਾਲ ਹੀ ਉਸ ਨੇ ਪ੍ਰੋਫਾਈਲ ’ਤੇ ਆਪਣਾ ਨਾਂ ਬਦਲ ਕੇ ‘ਅਰਸ਼ਦੀਪ ਸਿੰਘ’ ਕਰ ਦਿੱਤਾ ਹੈ।
ਬ੍ਰੇਕਿੰਗ : ਸੋਸ਼ਲ ਮੀਡੀਆ ਇਨਫਲੂਐਂਸਰ ਅਰੂਪ੍ਰੀਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਦਾਅਵਾ, ਇੰਸਟਾਗ੍ਰਾਮ ਖਾਤਾ ਕੀਤਾ ਪ੍ਰਾਈਵੇਟ
RELATED ARTICLES


