Sunday, April 28, 2024
HomePunjabi NewsLiberal Breakingਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੁਝ ਵੱਡੇ ਚਿਹਰੇ ਹੋ ਸਕਦੇ ਨੇ...

ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੁਝ ਵੱਡੇ ਚਿਹਰੇ ਹੋ ਸਕਦੇ ਨੇ ਭਾਜਪਾ ਵਿੱਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਆਪਣੀਆਂ ਤਿਆਰੀਆਂ ਵਿੱਚ ਰੁਝੀਆਂ ਹੋਈਆਂ ਹਨ ਉਥੇ ਹੀ ਦੇਖਣ ਵਿੱਚ ਇਹ ਆ ਰਿਹਾ ਹੈ ਕਿ ਵੱਡੇ ਆਗੂ ਦਲ ਬਦਲ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੁਝ ਵੱਡੇ ਨਾਮ ਪਾਰਟੀ ਨੂੰ ਛੱਡ ਸਕਦੇ ਹਨ । ਸੂਤਰਾਂ ਦੇ ਹਵਾਲੇ ਤੋਂ ਇਹ ਖਬਰਾਂ ਸਾਹਮਣੇ ਆ ਰਹੀ ਹੈ ਕਿ ਵੱਡੇ ਨਾਮ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ।

RELATED ARTICLES

Most Popular

Recent Comments