Friday, July 5, 2024
HomePunjabi NewsLiberal Breakingਟੀ20 ਵਰਲਡ ਕੱਪ ਦੇ ਵਿੱਚ ਅੱਜ ਦੱਖਣੀ ਅਫਰੀਕਾ ਤੇ ਬੰਗਲਾਦੇਸ਼ ਦਾ ਮੁਕਾਬਲਾ

ਟੀ20 ਵਰਲਡ ਕੱਪ ਦੇ ਵਿੱਚ ਅੱਜ ਦੱਖਣੀ ਅਫਰੀਕਾ ਤੇ ਬੰਗਲਾਦੇਸ਼ ਦਾ ਮੁਕਾਬਲਾ

ਟੀ20 ਵਰਲਡ ਕੱਪ ਦੇ ਵਿੱਚ ਅੱਜ ਦੱਖਣੀ ਅਫਰੀਕਾ ਤੇ ਬੰਗਲਾਦੇਸ਼ ਦਾ ਮੁਕਾਬਲਾ ਹੋਵੇਗਾ। ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਫਾਰਮੈਟ ‘ਚ 8 ਮੈਚ ਖੇਡੇ ਗਏ ਹਨ। ਸਾਰੇ ਦੱਖਣੀ ਅਫਰੀਕਾ ਨੇ ਜਿੱਤੇ ਹਨ। ਟੀ-20 ਵਿਸ਼ਵ ਕੱਪ ‘ਚ ਦੋਵੇਂ ਟੀਮਾਂ ਤਿੰਨ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਸ ‘ਚ ਵੀ ਅਫਰੀਕੀ ਟੀਮ ਨੇ ਸਾਰੇ ਮੈਚ ਜਿੱਤੇ ਹਨ।

RELATED ARTICLES

Most Popular

Recent Comments