HomePunjabi NewsLiberal Breakingਸਪੇਨ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਯੂਰੋ ਕੱਪ...

ਸਪੇਨ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਯੂਰੋ ਕੱਪ ਖ਼ਿਤਾਬ ‘ਤੇ ਕੀਤਾ ਕਬਜ਼ਾ

ਜਰਮਨੀ ਦੇ ਬਰਲਿਨ ਸਥਿਤ ਓਲੰਪਿਆਸਟੇਡੀਅਨ ਸਟੇਡੀਅਮ ‘ਚ ਖੇਡੇ ਗਏ ਯੂਰੋ ਕੱਪ ਦੇ ਬੇਹੱਦ ਰੋਮਾਂਚਕ ਫਾਈਨਲ ਮੁਕਾਬਲੇ ‘ਚ ਸਪੇਨ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਖ਼ਿਤਾਬ ‘ਤੇ ਕਬਜ਼ਾ ਕਰ ਲਿਆ ਹੈ, ਜਦਕਿ ਇੰਗਲੈਂਡ ਦੀ ਪਹਿਲੀ ਟਰਾਫ਼ੀ ਦੀ ਖੋਜ ਇਸ ਸਾਲ ਵੀ ਪੂਰੀ ਨਹੀਂ ਹੋ ਸਕੀ ਹੈ।

RELATED ARTICLES

Most Popular

Recent Comments