ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਬਿੱਲ ਦੇ ਕਾਨੂੰਨ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਨੂੰ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਦੱਸਦਿਆਂ ਸਮੂਹ ਸੰਗਤ ਦਾ ਧੰਨਵਾਦ ਕੀਤਾ। ਸੰਧਵਾਂ ਨੇ ਕਿਹਾ ਕਿ ਇਹ ਕਾਨੂੰਨ ਧਾਰਮਿਕ ਗ੍ਰੰਥਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਵਿੱਚ ਅਹਿਮ ਸਾਬਿਤ ਹੋਵੇਗਾ।
ਬੇਅਦਬੀ ਬਿੱਲ ਦੇ ਕਾਨੂੰਨ ਬਣਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਤਾਈ ਖੁਸ਼ੀ; ਦੱਸਿਆ ਇਤਿਹਾਸਕ ਕਦਮ
RELATED ARTICLES


