ਪੰਜਾਬ ਵਿੱਚ ਆਈ ਤੇਜ਼ ਬਾਰਿਸ਼ ਅਤੇ ਹਨੇਰੀ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ । ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਫਸਲਾਂ ਦੇ ਇੱਕ ਇੱਕ ਦਾਣੇ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ । ਇਸ ਔਖੀ ਘੜੀ ਦੇ ਵਿੱਚ ਮੈਂ ਕਿਸਾਨਾਂ ਦੇ ਨਾਲ ਖੜਾ ਹਾਂ। ਦੱਸ ਦਈਏ ਕਿ ਪੰਜਾਬ ਦੇ ਵਿੱਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜਨ ਚੱਲ ਰਿਹਾ ਹੈ ਅਤੇ ਤੇ ਮੀਂਹ ਤੇ ਗੜੇਮਾਰੀ ਨੇ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ।
ਮੀਂਹ ਕਰਕੇ ਫਸਲਾਂ ਦੇ ਨੁਕਸਾਨ ਤੇ ਬੋਲੇ ਮੁੱਖ ਮੰਤਰੀ ਮਾਨ ਕਿਹਾ ਕਿਸਾਨਾਂ ਦੇ ਨਾਲ ਖੜਾ ਹਾਂ
RELATED ARTICLES