ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਰਮਿਆਨ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਆਉਣ ਵਾਲੀਆਂ ਚੋਣਾਂ ਲਈ ਪੋਲਿੰਗ ਸਟੇਸ਼ਨਾਂ, ਪੋਲਿੰਗ ਬੂਥਾਂ ਅਤੇ ਰਜਿਸਟਰਡ ਵੋਟਰਾਂ ਦੀ ਸੂਚੀ ਮੰਗੀ ਗਈ ਹੈ।
ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਖ਼ਾਸ ਨਿਰਦੇਸ਼
RELATED ARTICLES