ਅੱਜ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਬਲਾਕ ਪ੍ਰਧਾਨਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਮੀਟਿੰਗ ਉਪਰੰਤ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਲਈ ਮੌਨ ਵਰਤ ਰੱਖਿਆ ਗਿਆ ਅਤੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਲਈ ਅਰਦਾਸ ਕੀਤੀ ਗਈ।
ਕਾਂਗਰਸ ਭਵਨ ਚੰਡੀਗੜ੍ਹ ਵਿਖੇ ਬਲਾਕ ਪ੍ਰਧਾਨਾਂ ਦੀ ਪ੍ਰਧਾਨ ਰਾਜਾ ਵੜਿੰਗ ਨਾਲ ਖਾਸ ਮੀਟਿੰਗ
RELATED ARTICLES