ਅੱਜ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸਤਾਦ ਜੀ ਕਰਦੇ ਹੋਏ ਲਿਖਿਆ ਹੈ ਕਿ ਹੱਕ ਸੱਚ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾ ‘ਚ ਕੋਟਿ-ਕੋਟਿ ਪ੍ਰਣਾਮ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਖਾਸ ਪੋਸਟ
RELATED ARTICLES