ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਕਿਹਾ ਕਿ ਵਾਜਪਾਈ ਜੀ ਨੇ ਮਜਬੂਤ, ਖੁਸ਼ਹਾਲ ਅਤੇ ਸੁਰੱਖਿਅਤ ਭਾਰਤ ਦੇ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ। ਇਸ ਮੌਕੇ ਉਨ੍ਹਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡਾਕ ਟਿਕਟ ਅਤੇ ਸਿੱਕਾ ਜਾਰੀ ਕੀਤਾ ਗਿਆ।
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀ ਜਯੰਤੀ ਮੌਕੇ ਵਿਸ਼ੇਸ਼ ਡਾਕ ਟਿਕਟ ਅਤੇ ਸਿੱਕਾ ਜਾਰੀ
RELATED ARTICLES