ਚੰਡੀਗੜ੍ਹ ਪੁਲੀਸ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਮਾਰਕੁੱਟ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਇਹ ਟੀਮ ਏਜੀਐਮਯੂਟੀ ਕਾਡਰ ਦੇ ਆਈਪੀਐਸ ਅਧਿਕਾਰੀ ਮਨਜੀਤ ਦੀ ਅਗਵਾਈ ਹੇਠ ਪੂਰੇ ਮਾਮਲੇ ਦੀ ਜਾਂਚ ਕਰੇਗੀ। ਜਾਂਚ ਤੋਂ ਬਾਅਦ ਇਹ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ ।
ਕਰਨਲ ਕੁੱਟਮਾਰ ਮਾਮਲੇ ਵਿੱਚ ਜਾਂਚ ਲਈ ਬਣਾਈ ਗਈ ਵਿਸ਼ੇਸ਼ ਟੀਮ
RELATED ARTICLES