ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ “ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਿੰਘਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਕਮੇਟੀ ਨਿਯਤ ਕੀਤੀ ਗਈ ਹੈ। ਇਹ ਕਮੇਟੀ ਸਮੁੱਚੇ ਮਾਮਲੇ ‘ਤੇ ਨਜ਼ਰਸਾਨੀ, ਕਾਨੂੰਨੀ ਕਾਰਵਾਈ, ਸਿੰਘਾਂ ਦੇ ਪਰਿਵਾਰਾਂ ਤੇ ਸਰਕਾਰ ਨਾਲ ਤਾਲਮੇਲ ਕਰਨ ਵਾਸਤੇ ਬਣਾਈ ਗਈ ਹੈ, ਜੋ ਤੁਰੰਤ ਪ੍ਰਭਾਵ ਨਾਲ ਕਾਰਜ ਸ਼ੁਰੂ ਕਰੇਗੀ।”
ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਿੰਘਾਂ ਦੀ ਅਵਾਜ ਬੁਲੰਦ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਦਾ ਗਠਨ
RELATED ARTICLES