ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ਵਿੱਚ ਖੁਸ਼ੀ ਦੇ ਸਮਾਗਮ ਨਾ ਕਰਨ। ਉਨ੍ਹਾਂ ਨੇ ਸਿੱਖਾਂ ਨੂੰ ਸ਼ਹੀਦੀ ਸਭਾ ਦੇ ਸਮਾਗਮਾਂ ਵਿੱਚ ਸਾਦੇ ਰੂਪ ਵਿੱਚ ਸ਼ਾਮਲ ਹੋਣ ਦੀ ਪ੍ਰੇਰਣਾ ਦਿੱਤੀ। ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਨੂੰ ਬੇਮਿਸਾਲ ਕਰਾਰ ਦਿੱਤਾ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਅਪੀਲ
RELATED ARTICLES