ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਪਿਛਲੇ ਦਿਨੀ ਡੇਂਗੂ ਦੀ ਸ਼ਿਕਾਇਤ ਦੇ ਚਲਦੇ ਹਸਪਤਾਲ ਵਿੱਚ ਦਾਖਲ ਹੋਏ ਸਨ। ਡਾਕਟਰਾਂ ਨੇ ਉਹਨਾਂ ਨੂੰ ਆਰਾਮ ਕਰਨ ਦੀ ਹਿਦਾਇਤ ਦਿੱਤੀ ਹੈ ਤੇ ਜਿਸ ਦੇ ਚਲਦੇ ਗਿਆਨੀ ਰਘਵੀਰ ਸਿੰਘ ਦੇ ਧਾਰਮਿਕ ਪ੍ਰੋਗਰਾਮਾਂ ਨੂੰ ਫਿਲਹਾਲ ਮੁਫਤ ਵੀ ਕਰ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ
RELATED ARTICLES