ਅੰਮ੍ਰਿਤਸਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਖ਼ਾਸ ਤਿਆਰੀਆਂ ਚੱਲ ਰਹੀਆਂ ਹਨ। ਸ਼ਹਿਰ ਨੂੰ ਖ਼ੂਬਸੂਰਤ ਫੁੱਲਾਂ ਅਤੇ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਜਾ ਰਿਹਾ ਹੈ। ਇਸ ਵਾਰ ਸਜਾਵਟ ਸਿਰਫ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਹੀ ਸੀਮਤ ਨਹੀਂ, ਸਗੋਂ ਸ਼ਹਿਰ ਦੀਆਂ ਪ੍ਰਮੁੱਖ ਸਰਕਾਰੀ ਇਮਾਰਤਾਂ ਅਤੇ ਆਵਾਜਾਈ ਕੇਂਦਰਾਂ ਨੂੰ ਵੀ ਰੁਸ਼ਨਾਇਆ ਗਿਆ ਹੈ।
ਬ੍ਰੇਕਿੰਗ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ; ਫੁੱਲਾਂ ਤੇ ਰੌਸ਼ਨੀਆਂ ਨਾਲ ਸਜਾਈ ਜਾ ਰਹੀ ਗੁਰੂ ਕੀ ਨਗਰੀ ਅੰਮ੍ਰਿਤਸਰ
RELATED ARTICLES


