HomePunjabi NewsLiberal Breakingਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਨੂ ਭਾਕਰ ਭਾਰਤ ਦੀ ਝੋਲੀ ਵਿੱਚ ਪਹਿਲਾ ਮੈਡਲ ਪਾਇਆ ਹੈ। ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।

RELATED ARTICLES

Most Popular

Recent Comments