ਕੋਰਟ ਦੀ ਫਟਕਾਰ ਤੋਂ ਇੱਕ ਦਿਨ ਬਾਅਦ, ਸਟੇਟ ਬੈਂਕ ਆਫ਼ ਇੰਡੀਆ ਨੇ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਬਾਰੇ ਜਾਣਕਾਰੀ ਸੌਂਪ ਦਿੱਤੀ ਹੈ। ਭਾਰਤੀ ਚੋਣ ਕਮਿਸ਼ਨ (Election Commission Of India) ਇਹ ਅੰਕੜੇ 15 ਮਾਰਚ ਤੱਕ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰੇਗਾ।
ਸਟੇਟ ਬੈਂਕ ਆਫ਼ ਇੰਡੀਆ ਨੇ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਬਾਰੇ ਸੌਂਪੀ ਜਾਣਕਾਰੀ
RELATED ARTICLES