ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸੂਬਾ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰੋਡ ਸ਼ੋਅ ਹੈ। ਚੋਣ ਪ੍ਰਚਾਰ ਸਮਰਾਲਾ ਚੌਕ ਤੋਂ ਸ਼ੁਰੂ ਹੋਵੇਗਾ। ਸ਼ਾਮ 5.15 ਵਜੇ ਜਗਰਾਉਂ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਦੱਸ ਦਈਏ ਕਿ ਜ਼ਿਲ੍ਹਾ ਪੱਧਰ ‘ਤੇ ਕਾਂਗਰਸ ‘ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ ਹੈ।
ਲੁਧਿਆਣਾ ਵਿੱਚ ਅੱਜ ਸੂਬਾ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰੋਡ ਸ਼ੋਅ
RELATED ARTICLES