ਸਿੱਖ ਲੜਕੀ ਨੂੰ JUDICIARY EXAM ਵਿੱਚ Entry ਨਾ ਦੇਣ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਨੇ ਇਸ ਬਾਰੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ “ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖਲਾ ਨਾ ਦੇਣਾ ਸੰਵਿਧਾਨ ਦੀ ਉਲੰਘਣਾ SGPC ਭਾਰਤ ‘ਤੇ ਰਾਜਸਥਾਨ ਸਰਕਾਰ ਕੋਲ ਇਹ ਮੁੱਦਾ ਚੁੱਕੇ”
ਸਿੱਖ ਲੜਕੀ ਨੂੰ JUDICIARY EXAM ਵਿੱਚ Entry ਨਾ ਦੇਣ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਬਿਆਨ
RELATED ARTICLES