ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਰਾਜਜੀਤ ਸਿੰਘ ‘ਤੇ ਸ਼ਿਕੰਜਾ ਕੱਸਿਆ ਹੈ, ਜੋ ਕਿ ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਇੱਕ ਕੇਸ ਵਿੱਚ ਅਕਤੂਬਰ 2023 ਤੋਂ ਭਗੌੜਾ ਹੈ। STF ਨੇ ਉਸ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ।STF ਨੇ ਉਸ ਦੀਆਂ 9 ਜਾਇਦਾਦਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚ ਉਸ ਦਾ ਮੁਹਾਲੀ ਸਥਿਤ ਘਰ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜਾਇਦਾਦਾਂ ਸ਼ਾਮਲ ਹਨ।
ਐਸਟੀਐਫ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਤੇ ਕੱਸਿਆ ਸ਼ਿਕੰਜਾ
RELATED ARTICLES