ਸੋਸ਼ਲ ਮੀਡੀਆ ਤੇ ਭੜਕਾਓ ਟਿੱਪਣੀਆਂ ਕਰਨ ਤੇ ਪੁਲਸ ਨੇ ਸਖਤ ਕਾਰਵਾਈ ਕੀਤੀ ਹੈ । 3 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ।ਮੁਲਜ਼ਮਾਂ ਵਿੱਚ ਸ਼ਿਵ ਸੈਨਾ ਆਗੂ ਸੁਮਿਤ ਜਸੂਜਾ ਵੀ ਸ਼ਾਮਲ ਹੈ। ਪੁਲਸ ਨੇ ਸੁਮਿਤ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਇਸ ਮਾਮਲੇ ਵਿੱਚ ਸੁਮਿਤ ਜਸੂਜਾ ਤੋਂ ਇਲਾਵਾ ਫੇਸਬੁੱਕ ਆਈਡੀ ਗੈਵਿਨ ਗਿੱਲ ਅਤੇ ਨੀਰਜ ਨਾਂ ਦੇ ਨੌਜਵਾਨ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ।
ਸੋਸ਼ਲ ਮੀਡੀਆ ਤੇ ਭੜਕਾਓ ਟਿੱਪਣੀਆਂ ਕਰਨ ਤੇ ਸ਼ਿਵ ਸੈਨਾ ਆਗੂ ਖ਼ਿਲਾਫ਼ ਸਖ਼ਤ ਕਾਰਵਾਈ
RELATED ARTICLES