Friday, July 5, 2024
HomePunjabi NewsLiberal Breakingਲੁਧਿਆਣਾ ਵਿਖੇ ਹੋਣ ਵਾਲੀ UPSC ਦੀ ਪ੍ਰੀਖਿਆ ਲਈ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ...

ਲੁਧਿਆਣਾ ਵਿਖੇ ਹੋਣ ਵਾਲੀ UPSC ਦੀ ਪ੍ਰੀਖਿਆ ਲਈ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ

ਅੱਜ 16 ਜੂਨ ਦਿਨ ਐਤਵਾਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ UPSC (ਸਿਵਲ ਸੇਵਾਵਾਂ) ਦੀ ਪ੍ਰੀਖਿਆ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ, ਪਹਿਲੀ ਸਵੇਰੇ 9.30 ਤੋਂ 11.30 ਵਜੇ ਤੱਕ ਅਤੇ ਫਿਰ ਦੂਜੀ 2.30 ਤੋਂ 4.30 ਵਜੇ ਤੱਕ। ਪ੍ਰੀਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

RELATED ARTICLES

Most Popular

Recent Comments