ਗਣਤੰਤਰ ਦਿਵਸ ਮੌਕੇ ਸ਼ਾਂਤਮਈ ਢੰਗ ਨਾਲ ਮਨਾਏ ਜਾ ਰਹੇ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਮੁੱਖ ਦਫ਼ਤਰ ਤੋਂ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ‘ਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਹਰ ਥਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ।
26 ਜਨਵਰੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ
RELATED ARTICLES