HomePunjabi NewsLiberal Breaking26 ਜਨਵਰੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ

26 ਜਨਵਰੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਢੰਗ ਨਾਲ ਮਨਾਏ ਜਾ ਰਹੇ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਮੁੱਖ ਦਫ਼ਤਰ ਤੋਂ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ‘ਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਹਰ ਥਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ।

RELATED ARTICLES

Most Popular

Recent Comments