ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 50 ਦਿਨਾਂ ਦੀ ਪੈਰੋਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਅਤੇ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਦਸ ਦਈਏ ਕਿ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ 10ਵੀ ਬਾਰ ਪੈਰੋਲ ਦਿੱਤੀ ਗਈ ਹੈ।
ਡੇਰਾ ਸਿਰਸਾ ਮੁੱਖੀ ਨੂੰ ਪੈਰੋਲ ਮਿਲਣ ਦਾ ਆਪ ਅਤੇ ਐਸਜੀਪੀਸੀ ਵਲੋਂ ਸਖ਼ਤ ਵਿਰੋਧ
RELATED ARTICLES