ਆਮ ਆਦਮੀ ਪਾਰਟੀ ਦੇ ਨੇਤਾ ਗੁਰਮੀਤ ਖੁੱਡੀਆਂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਅਜੇ ਵੀ ਮਨ ਜਾਓ ਨਹੀਂ ਤਾਂ ਹਰ ਥਾਂ ਤੇ ਘੇਰਾਂਗੇ। ਦੱਸ ਦਈਏ ਕਿ ਗੜੇਮਾਰੀ ਨਾਲ ਬਰਬਾਦ ਹੋਈ ਫਸਲ ਤੇ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨ ਨਰਾਜ ਸਨ। ਅਤੇ ਬਠਿੰਡਾ ਵਿੱਚ ਆਪ ਆਗੂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।
ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਖੁੱਡੀਆਂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ
RELATED ARTICLES